Home » ਰਾਸ਼ਟਰੀ » ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਮੁੜ ਹੋਇਆ ਨੋਟਿਸ ਜਾਰੀ

ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਮੁੜ ਹੋਇਆ ਨੋਟਿਸ ਜਾਰੀ

126 Views

ਚੰਡੀਗੜ 12 ਅਗਸਤ  ( ਤਾਜੀਮਨੂਰ ਕੌਰ ) ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦਰਅਸਲ ਗੌਰਵ ਲੂਥਰਾ ਨੇ ਪਿਛਲੇ ਮਹੀਨੇ ਚੰਨੀ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਚੋਣ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿਚ ਉਨ੍ਹਾਂ ਦੀ ਲੋਕ ਸਭਾ ਚੋਣ ਨੂੰ ਚੁਣੌਤੀ ਦਿੱਤੀ ਗਈ ਸੀ। ਇਸ ਮਾਮਲੇ ਦੀ ਅੱਜ ਹਾਈ ਕੋਰਟ ਵਿਚ ਸੁਣਵਾਈ ਹੋਈ, ਜਿਸ ਤੋਂ ਬਾਅਦ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਮੁੜ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਮਾਮਲੇ ਦੀ ਸੁਣਵਾਈ ਹੁਣ 30 ਸਤੰਬਰ ਨੂੰ ਹੋਵੇਗੀ। ਗੌਰਵ ਲੂਥਰਾ ਨੇ ਚਰਨਜੀਤ ਸਿੰਘ ਚੰਨੀ ਉਤੇ ਚੋਣਾਂ ਦੌਰਾਨ ਇਲੈਕਸ਼ਨ ਕਮੀਸ਼ਨ ਦੀ ਗਾਈਡਲਾਈਜ਼ ਤੋਂ ਬਾਹਰ ਹੋ ਕੇ ਜ਼ਰੂਰਤ ਤੋਂ ਵੱਧ ਖਰਚਾ ਕਰਨ ਦੇ ਦੋਸ਼ ਲਗਾਏ ਹਨ।

Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

Leave a Reply

Your email address will not be published. Required fields are marked *

FOLLOW US

TRENDING NEWS

Advertisement

GOLD & SILVER PRICE