121 Views
ਆਦਮਪੁਰ 28 ਦਸੰਬਰ ( ਤਰਨਜੋਤ ਸਿੰਘ ) ਬੀਬੀ ਮਨਪ੍ਰੀਤ ਕੌਰ ਦੀ ਪ੍ਰੇਰਨਾ ਅਤੇ ਗੁਰੂ ਸਾਹਿਬ ਜੀ ਦੀ ਕਿਰਪਾ ਨਾਲ ਵੀਰ ਹਰਪ੍ਰੀਤ ਸਿੰਘ ਅਤੇ ਭੈਣ ਕੁਲਵੰਤ ਕੌਰ ਨੂੰ ਮੁੜ ਸਿੱਖੀ ਦੇ ਸਕੂਲ ਵਿੱਚ ਅਤੇ ਖਾਲਸੇ ਪੰਥ ਪਰਿਵਾਰ ਵਿੱਚ ਸ਼ਾਮਿਲ ਹੋਣ ‘ਤੇ ਨਜ਼ਰਾਨਾ ਟੀ.ਵੀ ਪਰਿਵਾਰ ਵੱਲੋਂ ਲੱਖ-ਲੱਖ ਵਧਾਈ ਹੋਵੇ ਜੀ। ਕਲਗੀਧਰ ਪਿਤਾ ਆਪ ਦੇ ਸਿਰ ‘ਤੇ ਮਿਹਰ ਭਰਿਆ ਹੱਥ ਰੱਖਣ ਅਤੇ ਸਿੱਖੀ ਕੇਸਾਂ ਸੁਆਸਾਂ ਸੰਗ ਨਿਭੇ ।
Author: Gurbhej Singh Anandpuri
ਮੁੱਖ ਸੰਪਾਦਕ