ਸ਼ਾਹਪੁਰ ਕੰਢੀ 29 ਅਗਸਤ (ਸੁੱਖਵਿੰਦਰ ਜੰਡੀਰ) ਬੈਰਾਜ ਔਸਤੀ ਸੰਘਰਸ਼ ਕਮੇਟੀ ਜੈਨੀ ਜੁਗਿਆਲ ਤੇ ਇਕ ਖਾਸ ਬੈਠਕ ਸੰਘਰਸ਼ ਕਮੇਟੀ ਦੇ ਪ੍ਰਧਾਨ ਦਿਆਲ ਸਿੰਘ ਦੀ ਅਗਵਾਈ ਵਿਚ ਹੋਈ ਬੈਠਕ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਦਿਆਲ ਸਿੰਘ ਨੇ ਦੱਸਿਆ ਕਿ ਉਸ ਦੀ ਪਰਿਵਾਰਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਆਪਣੇ ਹੱਕਾਂ ਨੂੰ ਲੈ ਕੇ ਡੈਮ ਪ੍ਰਸ਼ਾਸਨ ਨਾਲ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਅਜੇ ਤਕ ਉਨ੍ਹਾਂ ਦੀ ਮੁਸ਼ਕਲ ਦਾ ਕੋਈ ਵੀ ਹੱਲ ਨਹੀਂ ਹੋਇਆ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਇਸ ਸੰਘਰਸ਼ ਨੂੰ ਦੇਖਦੇ ਹੋਏ ਮਾਣਯੋਗ ਰਾਜਪਾਲ ਪੰਜਾਬ ਵੱਲੋਂ ਇਸ ਸੰਬੰਧ ਵਿਚ ਇਕ ਸਬ ਕਮੇਟੀ ਦਾ ਗਠਨ ਕੀਤਾ ਗਿਆ ਸੀ ਰੀਮਿਕਸ ਹੋ ਜਾਣਗੇ ਉਨ੍ਹਾਂ ਦੱਸਿਆ ਕਿ ਸਬ ਕਮੇਟੀ ਵੱਲੋਂ ਇਕ ਰਿਪੋਰਟ ਤਿਆਰ ਕਰ ਜਲ ਸਰੋਤ ਵਿਭਾਗ ਪੰਜਾਬ ਸਰਕਾਰ ਚੰਡੀਗਡ਼੍ਹ ਨੂੰ ਭੇਜੀ ਗਈ ਸੀ ਅਤੇ ਡੈਮ ਪ੍ਰਸ਼ਾਸਨ ਨੇ ਉਸ ਦੀ ਪਰਿਵਾਰਾਂ ਨਾਲ ਵਾਅਦਾ ਕੀਤਾ ਸੀ ਕਿ ਕੁਝ ਹੀ ਦਿਨਾਂ ਵਿੱਚ ਰਹਿੰਦੇ ਉਸ ਦੇ ਪਰਿਵਾਰਾਂ ਨੂੰ ਰੁਜ਼ਗਾਰ ਦੇ ਦਿੱਤਾ ਜਾਵੇਗਾ ਪਰ ਲਗਪਗ ਪੰਜ ਮਹੀਨੇ ਬੀਤ ਜਾਣ ਤੋਂ ਬਾਅਦ ਵੀ ਸਾਨੂੰ ਕੋਈ ਇਨਸਾਫ ਨਹੀਂ ਮਿਲਿਆ ਬਟਾਲਾ ਉਨ੍ਹਾਂ ਨਹੀਂ ਹੋਣਾ ਉਨ੍ਹਾਂ ਦੱਸਿਆ ਕਿ ਦੁਖੀ ਹੋ ਕੇ ਕਮੇਟੀ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ਕਿ ਇੱਕ ਸਤੰਬਰ ਦਿਨ ਬੁੱਧਵਾਰ ਨੂੰ ਸਮੂਹ ਡੈਮ ਔਸਤਿਆ ਵੱਲੋਂ ਆਪਣੇ ਪਰਿਵਾਰਾਂ ਨੂੰ ਨਾਲ ਲੈ ਕੇ ਦੋਵੇਂ ਪਾਵਰ ਹਾਊਸਾਂ ਤੇ ਚੱਲ ਰਹੇ ਕੰਮ ਨੂੰ ਬੰਦ ਕੀਤਾ ਅਣਮਿੱਥੇ ਸਮੇਂ ਤੱਕ ਬੰਦ ਕੀਤਾ ਜਾਵੇਗਾ ਜਿਸਦੀ ਸਾਰੀ ਜ਼ਿੰਮੇਵਾਰੀ ਡੈਮ ਪ੍ਰਸ਼ਾਸਨ ਦੀ ਹੋਵੇਗੀ
Author: Gurbhej Singh Anandpuri
ਮੁੱਖ ਸੰਪਾਦਕ