Home » ਸਮਾਜ ਸੇਵਾ » ਪੁਲਿਸ ਕਮਿਸ਼ਨਰ ਲੁਧਿਆਣਾ ਨੇ ਲਿਆ ਵਿਲੱਖਣ ਫੈਸਲਾ

ਪੁਲਿਸ ਕਮਿਸ਼ਨਰ ਲੁਧਿਆਣਾ ਨੇ ਲਿਆ ਵਿਲੱਖਣ ਫੈਸਲਾ

39 Views

ਆਪਣੇ ਆਪ ਵਿੱਚ ਇੱਕ ਵਿਲੱਖਣ ਫੈਂਸਲਾ ਲੈਂਦੇ ਹੋਏ ਲੁਧਿਆਣਾ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਵਿਆਹ ਅਤੇ ਹੋਰ ਲਾਈਵ ਪ੍ਰੋਗਰਾਮ ’ਚ ਸ਼ਰਾਬ ਅਤੇ ਨਸ਼ੇ ਦਾ ਪ੍ਰਚਾਰ ਕਰਨ ਵਾਲੇ ਗਾਣੇ ਲਗਾਉਣ ’ਤੇ ਪਾਬੰਦੀ ਜਾਰੀ ਕੀਤੀ ਹੈ। ਜੇਕਰ ਸਮਾਰੋਹ ਵਿਚ ਇਸ ਤਰ੍ਹਾਂ ਦੇ ਗਾਣਿਆਂ ਨੂੰ ਚਲਾਇਆ ਗਿਆ ਤਾਂ ਕਾਰਵਾਈ ਹੋਵੇਗੀ।

ਇਸ ਦੌਰਾਨ ਵਿਆਹ ਸਮਾਰੋਹ ਅਤੇ ਹੋਰ ਪ੍ਰੋਗਰਾਮਾਂ ਵਿਚ ਖੁੱਲ੍ਹੇਆਮ ਲਾਈਸੈਂਸੀ ਹਥਿਆਰ ਲੈ ਕੇ ਜਾਣਾ ਅਤੇ ਇਸਤੇਮਾਲ ਕਰਨ ’ਤੇ ਪਾਬੰਦੀ ਦੇ ਆਰਡਰ ਜਾਰੀ ਕੀਤੇ ਗਏ ਹਨ। ਪੁਲਸ ਕਮਿਸ਼ਨਰ ਦੇ ਆਰਡਰਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਕਾਰਵਾਈ ਕੀਤੀ ਜਾਵੇਗੀ।

ਤੁਹਾਡਾ ਕੀ ਵਿਚਾਰ ਹੈ ਇਸ ਬਾਰੇ ਆਪਣੀ ਰਾਇ ਕਮੈਂਟ ਬਾਕਸ ਵਿੱਚ ਦਿਉ

Ludhiana Police Commissioner banned those songs at wedding/parties which promote drugs and weapons. Strict action will be taken against violators. What is your opinion on this?

#ludhiana #policecommissioner #ban #drug #weapon #songs

Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

Leave a Reply

Your email address will not be published. Required fields are marked *

FOLLOW US

TRENDING NEWS

Advertisement

GOLD & SILVER PRICE

× How can I help you?