46 Views
ਭੋਗਪੁਰ 16 ਦਸੰਬਰ (ਸੁਖਵਿੰਦਰ ਜੰਡੀਰ) ਨੈਸ਼ਨਲ ਪਾਵਰ ਜਰਨਲਿਸਟ ਐਸੋਸੀਏਸ਼ਨ ਦੀ ਚੋਣ ਕੀਤੀ ਗਈ ਪ੍ਰਧਾਨ ਰਣਜੀਤ ਸਿੰਘ ਸੰਧੂ ਅਤੇ ਮਨਜੀਤ ਸਿੰਘ ਚੀਮਾ ਨੂੰ ਕੈਸ਼ੀਅਰ ਦਾ ਅਹੁਦਾ ਸੌਂਪਿਆ ਗਿਆ, ਮਨਜੀਤ ਸਿੰਘ ਚੀਮਾ ਪੱਤਰਕਾਰ ਨੇ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਰਣਜੀਤ ਸਿੰਘ ਸੰਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਨੂੰ ਇਮਾਨਦਾਰੀ ਅਤੇ ਮਿਹਨਤ ਦੇ ਨਾਲ ਨਭਾਓਣ ਗੇ, ਪੱਤਰਕਾਰਾਂ ਨੇ ਰਣਜੀਤ ਸਿੰਘ ਅਤੇ ਮਨਜੀਤ ਸਿੰਘ ਚੀਮਾ ਨੂੰ ਵਧਾਈ ਦਿੱਤੀ ਇਸ ਮੌਕੇ ਹੋਰ ਵੀ ਆਗੂ ਸ਼ਾਮਲ ਸਨ
Author: Gurbhej Singh Anandpuri
ਮੁੱਖ ਸੰਪਾਦਕ