70 Views
ਭੋਗਪੁਰ 31 ਦਸੰਬਰ (ਸੁਖਵਿੰਦਰ ਜੰਡੀਰ) ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੀ ਪਿੰਡ ਬਿਆਸ ਦੇ ਪੈਲਸ ਵਿਖੇ ਰੈਲੀ ਹੋਈ,ਵਿਸ਼ੇਸ਼ ਤੌਰ ਤੇ ਸ੍ਰੋਮਣੀ ਅਕਾਲੀ ਦੱਲ ਦੀ ਬੀਬੀ ਹਰਸਿਮਰਤ ਕੌਰ ਬਾਦਲ ਪਹੁੰਚੀ, ਬੀਬੀ ਹਰਸਿਮਰਤ ਕੌਰ ਬਾਦਲ ਨੇ ਬੋਲਦਿਆਂ ਕਿਹਾ ਕੇ ਪੰਜਾਬ ਦੇ ਘਰ ਘਰ ਵਿੱਚ ਨਸ਼ੇ ਫੈਲੇ ਹਨ ਨਸ਼ਿਆਂ ਦਾ ਖਾਤਮਾ ਨਹੀਂ ਹੋਇਆ,
ਉਨ੍ਹਾਂ ਸ਼੍ਰੋਮਣੀ ਅਕਾਲੀਦੱਲ ਸੁਖਬੀਰ ਸਿੰਘ ਬਾਦਲ ਨੂੰ ਕਾਮਯਾਬ ਕਰਨ ਦੀ ਲੋਕਾਂ ਨੂੰ ਅਪੀਲ ਕੀਤੀ,ਇਸ ਮੋਕੇ ਤੇ ਆਗੂਆਂ ਨੂੰ ਸਿਰਪਾਓ ਨਾਲ ਸਨਮਾਨਿਤ ਵੀ ਕੀਤਾ ਗਿਆ, ਪਵਨ ਕੁਮਾਰ ਟੀਨੂੰ ਵਿਧਾਇਕ ਨੇ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਵੀ ਸਨਮਾਨਤ ਕੀਤਾ,ਇਸ ਮੋਕੇ ਤੇ ਪਵਨਕੁਮਾਰ ਟੀਨੂ ਵਧਾਇਕ, ਦਰਸ਼ਨਸਿੰਘ, ਭਗਵਾਨਸਿੰਘ, ਹਰਬਲਿੰਦਰ ਸਿੰਘ ਭਾਰੀ ਗਿਣਤੀ ਵਿਚ ਆਗੂ ਹਾਜਰ ਸਨ
Author: Gurbhej Singh Anandpuri
ਮੁੱਖ ਸੰਪਾਦਕ