41 Views
ਭੋਗਪੁਰ 7 ਫ਼ਰਵਰੀ ( ਸੁਖਵਿੰਦਰ ਜੰਡੀਰ ) ਭੋਗਪੁਰ ਦੇ ਨਜ਼ਦੀਕ ਪਿੰਡ ਨੰਗਲ ਸੋਢੀਆਂ ਵਿਖੇ ਬਾਬਾ ਸੋਢੀ ਗੁਰਦੁਆਰਾ ਸਾਹਿਬ ਸਾਲਾਨਾ ਜੋੜ ਮੇਲੇ ਤੇ ਪ੍ਰਬੰਧਕਾਂ ਵੱਲੋਂ ਭੋਗਪੁਰ ਦੇ ਪੱਤਰਕਾਰ ਬਾਬਾ ਸੁਰਜੀਤ ਸਿੰਘ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਬਾਬਾ ਸੁਰਜੀਤ ਸਿੰਘ ਨੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ, ਪ੍ਰਬੰਧਕਾਂ ਨੇ ਕਿਹਾ ਕਿ ਬਾਬਾ ਸੁਰਜੀਤ ਸਿੰਘ ਬਹੁਤ ਹੀ ਮਿਹਨਤੀ ਅਤੇ ਸੂਝਵਾਂਨ ਇਨਸਾਨ ਹਨ ਸਮਾਜ ਸੇਵਾ ਵਿੱਚ ਦਿਨ-ਰਾਤ ਜੁਟੇ ਰਹਿੰਦੇ ਹਨ ਇਸ ਮੌਕੇ ਤੇ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ
Author: Gurbhej Singh Anandpuri
ਮੁੱਖ ਸੰਪਾਦਕ