ਪੰਜਾਬ ਦੀ ਮਿੱਟੀ ਨਾਲ ਜੁੜੀ ਇੱਕ ਇਮੋਸ਼ਨ ਤੇ ਐਕਸ਼ਨ ਭਰਪੂਰ ਫ਼ਿਲਮ ‘ਖਿਡਾਰੀ’

41

ਹਿੰਦੀ ਸਿਨੇਮਾ ਵਾਂਗ ਹੁਣ ਪੰਜਾਬੀ ਸਿਨਮਾ ਵਿੱਚ ਵੀ ਵੱਡਾ ਬਦਲਾਅ ਰਿਹਾ ਹੈ।ਪੰਜਾਬੀ ਸਿਨਮਾ ਨਾਲ ਜੁੜੇ ਨੌਜਵਾਨ ਫ਼ਿਲਮ ਲੇਖਕ, ਨਿਰਦੇਸ਼ਕ ਅਤੇ ਨਿਰਮਾਤਾ ਵੱਖਵੱਖ ਨਵੇਂ ਵਿਿਸ਼ਆਂ ਨੂੰ ਲੈ ਕੇ ਤਜਰਬੇ ਕਰ ਰਹੇ ਹਨ। ਇਨ੍ਹਾਂ ਨਵੇਂ ਤਜ਼ਰਬਿਆਂ ਦੀ ਲੜੀ ਹੀ ਦਰਸ਼ਕਾਂ ਨੂੰ ਇਕ ਇਮੋਸ਼ਨ, ਡਰਾਮਾ ਅਤੇ ਜ਼ਬਰਦਸਤ ਐਕਸ਼ਨ ਵਾਲੀ  ਮਨੋਰੰਜਨਭਰਪੂਰ ਪੰਜਾਬੀ ਫ਼ਿਲਮਖਿਡਾਰੀ‘ 9 ਫਰਵਰੀ ਨੂੰ ਦੇਖਣ ਨੂੰ ਮਿਲੇਗੀ।ਜੀਐਫਐਮਫਿਲਮਜ਼ਅਤੇਰਵੀਜਿੰਗ ਇੰਟਰਟੇਨਮੈਂਟਦੇ ਬੈਨਰ ਹੇਠ ਬਣੀ ਇਸ ਫ਼ਿਲਮ ਵਿੱਚਅਦਾਕਾਰ ਤੇ ਗਾਇਕ ਗੁਰਨਾਮ ਭੁੱਲਰ, ਅਦਾਕਾਰ ਕਰਤਾਰ ਚੀਮਾ ਅਤੇ ਟੀਵੀਅਦਾਕਾਰਾ ਸੁਰਭੀ ਜਯੋਤੀ ਇਕੱਠੇ ਸਕ੍ਰੀਨ ਸਾਂਝੀ ਕਰਦੇ ਨਜ਼ਰ ਆਉਣਗੇ।

ਸੁਰਭੀ ਜੋਤੀਹੁਣ ਤੱਕ ਅਨੇਕਾਂ ਹੀ ਪੰਜਾਬੀ ਅਤੇ ਹਿੰਦੀ ਟੀਵੀ ਸੀਰੀਅਲਾਂ ਵਿੱਚ ਕੰਮ ਕਰ ਚੁੱਕੀ ਹੈ।ਗੁਰਨਾਮ ਭੁੱਲਰ ਆਪਣੀਆਂ ਹੁਣ ਤੱਕ ਆਈਆਂ ਫਿਲਮਾਂ ਰੋਮਾਂਟਿਕ ਕਿਰਦਾਰਨਿਭਾਉਂਦੇ ਨਜ਼ਰ ਆਏ ਹਨ ਪਰ ਹੁਣ ਉਹ ਫਿਲਮਖਿਡਾਰੀ‘ ‘ ਇਕ ਵੱਖਰੇ ਰੂਪਨਜ਼ਰ ਆਉਣਗੇ ਅਤੇ ਉਹ ਇੱਕ ਰੈਸਲਰ ਦਾ ਰੋਲ ਅਦਾ ਕਰ ਕਰਨਗੇ।ਨਿਰਦੇਸ਼ਕਮਾਨਵ ਸ਼ਾਹ ਵੱਲੋਂ ਨਿਰਦੇਸ਼ਿਤ ਇਸ ਫਿਲਮ ਗੁਰਨਾਮ ਭੁੱਲਰ ਅਤੇ ਸੁਰਭੀ ਜਯੋਤੀ ਤੋਂਇਲਾਵਾ ਕਰਤਾਰ ਚੀਮਾ, ਪ੍ਰਭ ਗਰੇਵਾਲ, ਲਖਵਿੰਦਰ ਲੱਖਾ, ਨਵਦੀਪ ਕਲੇਰ ਤੇ ਮਨਜੀਤਸਿੰਘ ਆਦਿ ਕਲਾਕਾਰ ਨਜ਼ਰ ਆਉਣਗੇ।ਨਿਰਦੇਸ਼ਕ ਮਾਨਵ ਸ਼ਾਹ ਇਸ ਤੋਂ ਪਹਿਲਾਂਸਿਕੰਦਰ 2′, ‘ਜੱਟ ਬ੍ਰਦਰਜ਼ਅਤੇਅੜਬ ਮੁਟਿਆਰਾਂਵਰਗੀਆਂ ਕਈ ਸੁਪਰਡੁਪਰਹਿੱਟ ਫਿਲਮਾਂ ਦਾ ਨਿਰਦੇਸ਼ਨ ਕਰ ਚੁੱਕੇ ਹਨ।ਨਿਰਮਾਤਾ ਪਰਮਜੀਤ ਸਿੰਘ, ਰਵੀਸ਼ਅਬਰੋਲ, ਅਕਸ਼ਦੀਪ ਚੈਲੀ ਤੇ ਗਗਨਦੀਪ ਚੈਲੀ ਵਲੋਂ ਪ੍ਰੋਡਿਊਸ ਇਸ ਫ਼ਿਲਮ ਦੀਕਹਾਣੀ ਤੇ ਸਕ੍ਰੀਨਪਲੇਅ ਧੀਰਜ ਕੇਦਾਰਨਾਥ ਰਤਨ ਨੇ ਲਿਖੀ ਹੈ ਜੋ ਕਿ ਆਮ ਪੰਜਾਬੀਫ਼ਿਲਮਾਂ ਦੀਆਂ ਕਹਾਣੀਆਂ ਤੋਂ ਬਿਲਕੁੱਲ ਹੱਟ ਕੇ ਹੋਵੇਗੀ ਅਤੇ ਦਰਸ਼ਕਾਂ ਨੂੰ ਇਸ ਫਿਲਮ ਇਕ ਅਲੱਗ ਕਹਾਣੀ ਦੇਖਣ ਨੂੰ ਮਿਲੇਗੀ ਕਿ ਕਿਵੇਂ ਇਕ ਬੰਦਾ ਮੈਦਾਨ ਦੀ ਖੇਡ ਦੇਨਾਲਨਾਲ ਜ਼ਿੰਦਗੀ ਦੀ ਖੇਡ ਵੀ ਖੇਡਦਾ ਹੈ।

ਇਸ ਫਿਲਮ ਵਿੱਚ ਇਕ ਖਿਡਾਰੀ ਦੀਜਿੰਦਗੀ ਨੂੰ ਬਾਖੂਬੀ ਪੇਸ਼ ਕੀਤਾ ਗਿਆ ਹੈ ਅਤੇ ਕਰਤਾਰ ਚੀਮਾ ਤੇ ਗੁਰਨਾਮ ਭੁੱਲਰ ਦੋਵੇਂਹੀ ਕੁਸ਼ਤੀ ਦੇ ਖਿਡਾਰੀਆਂ ਦਾ ਕਿਰਦਾਰ ਨਿਭਾ ਰਹੇ ਹਨ।ਡਾਇਲਾਗ ਲੇਖਨ ਧੀਰਜਰਤਨ ਦੇ ਨਾਲਨਾਲ ਗੁਰਪ੍ਰੀਤ ਭੁੱਲਰ ਅਤੇ ਜਿੰਮੀ ਰਾਮਪਾਲ ਵੱਲੋਂ ਕੀਤਾ ਗਿਆ ਹੈ।

 

ਜਿੰਦ ਜਵੰਦਾ 946382800

 

Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

Leave a Reply

Your email address will not be published. Required fields are marked *

FOLLOW US

TRENDING NEWS

Advertisement

GOLD & SILVER PRICE

× How can I help you?