
ਭੁਲੱਥ 5 ਅਗਸਤ (ਭਾਈ ਰਣਜੀਤ ਸਿੰਘ )ਸ਼ਹੀਦ ਭਾਈ ਮਨੀ ਸਿੰਘ ਗ੍ਰੰਥੀ ਸਭਾ (ਰਜਿ:) ਦੇ ਪ੍ਰਧਾਨ ਭਾਈ ਜਸਵਿੰਦਰ ਖਾਲਸਾ ਅਤੇ ਸਕੱਤਰ ਭਾਈ ਸੰਗਤ ਸਿੰਘ ਜੀ ਤੋਂ ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਸਭਾ ਦੀ ਅਗਸਤ ਮਹੀਨੇ ਦੀ ਮਹੀਨਾਵਰੀ ਮੀਟਿੰਗ ਅੱਜ 5 ਅਗਸਤ 2021 ਨੂੰ ਸਵੇਰੇ 10 ਵਜੇ ਗੁਰਦੁਆਰਾ ਬਉਲੀ ਸਾਹਿਬ ਨਡਾਲਾ ਵਿਖੇ ਰੱਖੀ ਗਈ ਹੈ। ਉਹਨਾਂ ਦੱਸਿਆ ਕਿ ਇਸ ਮੀਟਿੰਗ ਵਿਚ ਕੁਝ ਨਵੀਆਂ ਨਿਯੁਕਤੀਆਂ ਵੀ ਕੀਤੀਆਂ ਜਾਣਗੀਆਂ। ਉਹਨਾਂ ਪੰਜਾਬ ਭਰ ਦੇ ਵੱਧ ਤੋਂ ਵੱਧ ਗ੍ਰੰਥੀ ਸਿੰਘਾਂ ਨੂੰ ਇਸ ਮੀਟਿੰਗ ਵਿਚ ਆਉਣ ਦਾ ਸੱਦਾ ਦਿੱਤਾ ਤਾਂ ਕਿ ਰਲ ਮਿਲ ਕੇ ਗ੍ਰੰਥੀ /ਰਾਗੀ ਅਤੇ ਪ੍ਰਚਾਰਕਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾ ਸਕੇ ।ਹੋਰ ਜਾਣਕਾਰੀ ਦੇ ਲਈ ਹੇਠ ਲਿਖੇ ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ
ਭਾਈ ਜਸਵਿੰਦਰ ਸਿੰਘ ਭੁਲੱਥ 9815989389
ਸਿਰਦਾਰ ਗਰਭੇਜ ਸਿੰਘ ਅਨੰਦਪੁਰੀ 9872722161
Very nice