ਪਿੰਡ ਨੰਗਲ ਖੁਰਦ  ਦੇ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਕੈਂਪ                             

11

 ਭੋਗਪੁਰ  26 ਅਗਸਤ (ਸੁੱਖਵਿੰਦਰ ਜੰਡੀਰ) ਪਿੰਡ ਨੰਗਲ ਖੁਰਦ  ਦੇ ਗੁਰਦੁਆਰਾ ਸਾਹਿਬ ਵਿਖੇ ਕੈਂਪ ਲਗਾਇਆ ਗਿਆ ਜਿਸ ਵਿੱਚ ਕੋਵਿਡ-19 ਦੀ  100 ਟਿਕਾ ਕਰਨ ਦੀ ਪਹਿਲੀ ਡੋਜ਼ ਅਤੇ ਦੂਸਰੀ ਡੋਜ ਲਗਾਈ ਗਈ  ਪਿੰਡਾਂ ਵਿੱਚ ਕੈਂਪ ਲਗਾਉਣ ਤੇ ਸਰਪੰਚ ਯੂਨੀਅਨ ਦੇ ਪ੍ਰਧਾਨ ਜਸਪ੍ਰੀਤ ਸਿੰਘ ਜੈਪਾ ਨੇ   ਐਸ ਐਮ ਓ  ਕੰਵਰ ਸਿੱਧੂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਿੱਥੇ  ਪਿੰਡ ਚ 80 ਫੀਸਦੀ ਟੀਕਾਕਰਨ ਮੁਕੰਮਲ ਹੋ ਚੁੱਕਾ ਹੈ, ਉਨ੍ਹਾਂ ਕਿਹਾ ਕਿ ਕਰੋਨਾਂ ਮਹਾਮਾਰੀ  ਦੀ ਰੋਕਥਾਮ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ

Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

Leave a Reply

Your email address will not be published. Required fields are marked *

FOLLOW US

TRENDING NEWS

Advertisement

GOLD & SILVER PRICE

× How can I help you?
Verified by MonsterInsights