48 Views
ਸ਼ਾਹਪੁਰ ਕੱੰਢੀ 27 ਅਗਸਤ ( ਸੁੱਖਵਿੰਦਰ ਜੰਡੀਰ ) ਸ਼ਾਹਪੁਰ ਕੰਡੀ ਨਜ਼ਦੀਕ ਮਾਧੋਪੁਰ ਤੋਂ ਪੁਲਿਸ ਨੇ 16 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ, ਗੁਲਨੀਤ ਸਿੰਘ ਖੁਰਾਨਾ ਦੇ ਸਮੇਤ ਟੀਮ ਵੱਲੋਂ ਮਾਧੋਪੁਰ ਦੇ ਅੰਮ੍ਰਿਤਸਰ ਨਿਵਾਸੀ ਨੂੰ 16 ਕਿੱਲੋ ਹੈਰੋਇਨ ਜੋ ਕਿ ਕਰੋੜਾਂ ਰੁਪਏ ਦੀ ਕੀਮਤ ਹੈ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਡੀ ਜੀ ਪੀ ਦਿਨਕਰ ਗੁਪਤਾ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਹੈਰੋਇਨ ਨੂੰ ਜੰਮੂ ਕਸ਼ਮੀਰ ਤੋਂ ਪੰਜਾਬ ਨੂੰ ਲਿਆਇਆ ਗਿਆ ਸੀ, ਡੀਜੀਪੀ ਦਿਨਕਰ ਗੁਪਤਾ ਨੇ ਅੰਮ੍ਰਿਤਸਰ ਪੁਲਿਸ ਦੀ ਕਾਮਜਾਬੀ ਵੱਲੋਂ ਖੁਸ਼ੀ ਜਤਾਈ ਹੈ
Author: Gurbhej Singh Anandpuri
ਮੁੱਖ ਸੰਪਾਦਕ