ਚੰਡੀਗੜ੍ਹ 9 ਸਤੰਬਰ (ਨਜ਼ਰਾਨਾ ਨਿਊਜ਼ ਨੈੱਟਵਰਕ) ਸਿੱਖ ਪਰਚਾਰਕ ਅਤੇ ਸਮਾਜ ਸੇਵਕ ਭਾਈ ਬਰਜਿੰਦਰ ਸਿੰਘ ਪਰਵਾਨਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਜ਼ਮਾਨਤ ਦੇ ਦਿੱਤੀ ਹੈ । ਸ਼ੋਸ਼ਲ ਮੀਡੀਆ ਦੁਆਰਾ ਪ੍ਰਾਪਤ ਹੋਈ ਸੂਚਨਾ ਅਨੁਸਾਰ ਭਾਈ ਪਰਵਾਨਾ ਦੇ ਵਕੀਲ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਭਾਈ ਬਰਜਿੰਦਰ ਸਿੰਘ ਪਰਵਾਨਾ ਜੀ ਦੀ ਜ਼ਮਾਨਤ ਹੋ ਗਈ ਹੈ ਅਤੇ ਉਹ ਜ਼ਲਦ ਹੀ ਰਿਹਾ ਹੋਣਗੇ