Breaking news
ਪ੍ਰਕਾਸ਼ ਸਿੰਘ ਬਾਦਲ ਓਮ ਪ੍ਰਕਾਸ਼ ਚੌਟਾਲਾ ਅਤੇ ਹੋਰ ਬਹੁਤ ਸਾਰੇ ਲੀਡਰ ਤੀਸਰੇ ਫਰੰਟ ਲਈ ਇਕ ਮੰਚ ਤੇ ਹੋ ਰਹੇ ਹਨ ਇਕੱਠੇ
ਦੱਸ ਦਈਏ ਕਿ ਉੱਥੇ ਹੀ ਬਹੁਤ ਸਾਰੀਆਂ ਸਖ਼ਸ਼ੀਅਤਾਂ ਮੁੜ ਤੋਂ ਇਕ ਮੰਚ ਤੇ ਇਕੱਠੀਆਂ ਹੋ ਜਾਣਗੀਆਂ ਜਿਨ੍ਹਾਂ ਵਿੱਚ ਨੈਸ਼ਨਲ ਕਾਨਫਰੰਸ ਦੇ ਨੇਤਾ ਫਾਰੂਕ ਅਬਦੁੱਲਾ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਤੋਂ ਇਲਾਵਾ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਪ੍ਰਧਾਨ ਸ਼ਰਦ ਪਵਾਰ, ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਪ੍ਰਧਾਨ ਮੰਤਰੀ ਐਚ ਡੀ ਦੇਵਗੌੜਾ, ਸਮਾਜਵਾਦੀ ਪਾਰਟੀ ਦੇ ਸਰਪ੍ਰਸਤ ਮੁਲਾਇਮ ਸਿੰਘ ਯਾਦਵ,ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਆਦਿ ਸਭ ਨੂੰ ਸੱਦਾ ਦਿੱਤਾ ਗਿਆ ਹੈ। ਜੋ 25 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਹਿੱਸਾ ਲੈਣਗੇ।