ਕੌਮੀ ਘੱਟ ਗਿਣਤੀ ਕਮਿਸ਼ਨ ਨੇ ਲਿਆ ਸੁ-ਮੋਟੋ, ਪੰਜਾਬ ਸਰਕਾਰ ਤੋਂ ਸ੍ਰੀ ਕੇਸਗੜ੍ਹ ਸਾਹਿਬ ਹੋਈ ਬੇਅਦਬੀ ਦੀ ਰਿਪੋਰਟ ਮੰਗੀ

24

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਬਣੇ ਚੈਅਰਮੈਨ ਇਕਬਾਲ ਸਿੰਘ ਲਾਲਪੁਰਾ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੇ ਸਬੰਧ ਵਿਚ ਆਪਣੇ ਆਪ ਸੁ-ਮੋਟੋ ਲੈਂਦੇ ਹੋਏ ਮੁੱਖ ਸਕੱਤਰ ਪੰਜਾਬ ਸਰਕਾਰ ਨੂੰ ਪੱਤਰ ਲਿੱਖ ਕੇ ਸੱਤ ਦਿਨਾਂ ਵਿਚ ਰਿਪੋਰਟ ਮੰਗੀ ਹੈ।

National Minorities Commission seeks suo moto report from Punjab govt on Takht Sri Kesgarh Sahib

ਭਾਰਤ ਸਰਕਾਰ ਦੇ ਜੁਆਇੰਟ ਸਕੱਤਰ ਡੈਨੀਅਲ ਈ. ਰਿਚਰਡਸ ਦੇ ਦਸਤਖਤਾਂ ਹੇਠ ਜਾਰੀ ਪੱਤਰ ਵਿਚ ਲਿੱਖਿਆ ਗਿਆ ਹੈ ਕਿ ਗੁਰਦੂਆਰਾ ਕੰਪਲੈਕਸ ਵਿਚ ਇਕ ਵਿਅਕਤੀ ਵਲੋਂ ਸਿਗਰਟ ਸੁੱਟਣ ਨਾਲ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜੀ ਹੈ।

Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

Leave a Reply

Your email address will not be published. Required fields are marked *

FOLLOW US

TRENDING NEWS

Advertisement

GOLD & SILVER PRICE

× How can I help you?