29 Views
ਭੋਗਪੁਰ 24 ਅਕਤੂਬਰ (ਸੁਖਵਿੰਦਰ ਜੰਡੀਰ) ਹਲਕਾ ਆਦਮਪੁਰ ਦੇ ਵਿਧਾਇਕ ਸ਼੍ਰੀ ਪਵਨ ਕੁਮਾਰ ਟੀਨੂੰ ਨੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਦੇ ਹੋਏ ਜੰਡੀਰਾਂ ਪਿੰਡ ਵਿੱਚ ਪਹੁੰਚੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ,ਪਵਨ ਕੁਮਾਰ ਟੀਨੂੰ ਨੇ ਜੰਡੀਰਾਂ ਪਿੰਡ ਦੇ ਨੌਜਵਾਨਾਂ ਨਾਲ ਖਾਸ ਗੱਲਬਾਤ ਕੀਤੀ ਅਤੇ ਪਿੰਡ ਦੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡਣ ਦਾ ਵਾਅਦਾ ਕੀਤਾ ਵਿਧਾਇਕ ਪਵਨ ਕੁਮਾਰ ਟੀਨੂੰ ਨੇ ਕਿਹਾ ਕੀ ਇਸ ਵਕਤ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨਹੀਂ ਹੈ ਪਰ ਫਿਰ ਵੀ ਮੈਂ ਆਪਣੀ ਜੁੰਮੇਵਾਰੀ ਦੇ ਹਿਸਾਬ ਨਾਲ ਆਪਣੇ ਵਾਅਦੇ ਪੂਰੇ ਕੀਤੇ ਹਨ ਉਨ੍ਹਾਂ ਕਿਹਾ ਕਿ ਜੰਡੀਰਾਂ ਪਿੰਡ ਦੇ ਨੌਜਵਾਨਾਂ ਨੂੰ ਜਲਦ ਖੇਡ ਕਿੱਟਾਂ ਵੰਡੀਆਂ ਜਾਣਗੀਆਂ ਪਵਨ ਕੁਮਾਰ ਟੀਨੂੰ ਨੇ ਕਿਹਾ ਕੇ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਸਾਰੇ ਅਧੂਰੇ ਕੰਮ ਪੂਰੇ ਕੀਤੇ ਜਾਣਗੇ ਇਸ ਮੌਕੇ ਤੇ ਦਰਸ਼ਨ ਸਿੰਘ ਜੰਡੀਰ,ਭਗਵਾਨ ਸਿੰਘ ਜੰਡੀਰ, ਬਖਸੀਸ ਸਿੰਘ, ਅਜੀਤ,ਛੱਬੀ, ਹੈਪੀ ਆਦਿ ਹਾਜ਼ਰ ਸਨ
Author: Gurbhej Singh Anandpuri
ਮੁੱਖ ਸੰਪਾਦਕ