54 Views
ਚੰਡੀਗੜ੍ਹ 5 ਨਵੰਬਰ (ਨਜ਼ਰਾਨਾ ਨਿਊਜ਼ ਨੈੱਟਵਰਕ) ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ ਨਵਜੋਤ ਸਿੱਧੂ ਨੇ ਵਾਪਸ ਲੈ ਲਿਆ ਹੈ। ਇਸ ਦੀ ਜਾਣਕਾਰੀ ਸਿੱਧੂ ਨੇ ਖੁਦ ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ ਹੈ।

Author: Gurbhej Singh Anandpuri
ਮੁੱਖ ਸੰਪਾਦਕ