29 Views
ਦਿੱਲੀ ਵਿੱਚ ਪ੍ਰਦੂਸ਼ਣ ਦੀ ਵਿਗੜਦੀ ਸਥਿਤੀ ਦੇ ਕਾਰਨ, ਹੁਣ ਪੂਰਾ ਲਕੌਡਾਊਨ ਲਗਾਉਣ ਦਾ ਸਮਾਂ ਆ ਗਿਆ ਹੈ। ਅਰਵਿੰਦ ਕੇਜਰੀਵਾਲ ਸਰਕਾਰ ਨੇ ਇੱਕ ਹਫ਼ਤੇ ਲਈ ਸਾਰੇ ਸਕੂਲ ਬੰਦ ਕਰ ਦਿੱਤੇ ਹਨ, ਜਦਕਿ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਵੀ ਘਰੋਂ ਕੰਮ ਕਰਨ ਲਈ ਕਿਹਾ ਗਿਆ ਹੈ।
Author: Gurbhej Singh Anandpuri
ਮੁੱਖ ਸੰਪਾਦਕ