ਸ਼ਹੀਦ ਜਰਨੈਲ ਸ਼ੁਬੇਗ ਸਿੰਘ ਦੀ 90 ਸਾਲਾ ਬਿਰਧ ਮਾਂ ਦਰਬਾਰ ਸਾਹਿਬ ਸੇਵਾ ਕਰਨ ਆਈ , ਮਲਬੇ ਦੀ ਇਕ ਬੁੱਕ ਤਸਲੇ ਵਿੱਚ ਪਾਓੁਦੀ ਤੁਰ ਪੈਂਦੀ ਕਿਸੇ ਪੱਤਰਕਾਰ ਨੇ ਪਛਾਣ ਲਈ ਕਹਿਣ ਲੱਗਾ ” ਮਾਤਾ ਬੜਾ ਸੋਹਣਾ ਹੁੰਦਾ ਸੀ ਕੱਖ ਨਹੀ ਛੱਡਿਆ ਮਾਤਾ ਨੇ ਕਿਹਾ ਨਹੀ ਹੁਣ ਵੀ ਸੋਹਣਾ ਹੈ ਇਹ ਓਵੇ ਹੀ ਹੈ ਜਦੋਂ ਮੱਸਾ ਰੰਘੜ ਇੱਥੇ ਬੈਠ ਕੇ ਪਾਪ ਕਰਦਾ ਸੀ ਓੁਦੋਂ ਵੀ ਸਾਨੂੰ ਦਰਬਾਰ ਸਾਹਿਬ ਸੋਹਣਾ ਲੱਗਦਾ ਸੀ ਜੁੱਗਾਂ ਤੋਂ ਸੋਹਣਾ ਹੈ ਬੇਅਦਬੀ ਕਰਨ ਵਾਲੇ ਨਹੀ ਰਹੇ , ਇਹ ਥਿਰ ਸਦਾ ਰਹੇਗਾ ….
ਲਿਖੁਤ : ਹਰਪਾਲ ਸਿੰਘ ਪੰਨੂ
ਧੰਨਵਾਦ ਸਹਿਤ ਕਿਤਾਬ ਸਵੇਰ ਤੋਂ ਸ਼ਾਮ ਤੱਕ ..
