56 Views
ਭੋਗਪੁਰ 8 ਦਸੰਬਰ (ਸੁਖਵਿੰਦਰ ਜੰਡੀਰ) ਸਫਾਈ ਕਰਮਚਾਰੀਆਂ ਵੱਲੋਂ ਧਰਨਾ ਧਰਨਾ ਚੁੱਕਿਆ ਗਿਆ।ਸਫ਼ਾਈ ਕਰਮਚਾਰੀਆਂ ਦੀ ਹਾਈ ਕਮਾਂਡ ਦੀ ਮੀਟਿੰਗ ਅੰਮ੍ਰਿਤਸਰ ਯੂਨੀਵਰਸਿਟੀ ਵਿਚ ਹੋਈ। ਅਤੇ ਹਾਈ ਕਮਾਂਡ ਵੱਲੋਂ 13 ਮੰਗਾਂ ਦਾ ਮੰਗ ਪੱਤਰ ਸੌਂਪਿਆ ਗਿਆ, ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਮੰਗਾਂ ਨੂੰ ਜਲਦ ਪੂਰਾ ਕਰਨ ਗੇ, ਅਤੇ ਅੱਜ ਸਫਾਈ ਕਰਮਚਾਰੀਆਂ ਵਲੋਂ ਹੜਤਾਲ ਨੂੰ ਖ਼ਤਮ ਕਰ ਦਿੱਤਾ ਗਿਆ।ਇਸ ਮੌਕੇ ਤੇ ਜੁਗਰਾਜ ਜਨਰਲ ਸਕੱਤਰ, ਵਾਈਸ ਪ੍ਰਧਾਨ ਸੱਤਪਾਲ ,ਅਸ਼ੋਕ ਖਜ਼ਾਨਚੀ ,ਦਾਤਾ ਰਾਮ, ਬਿਸ਼ਨ ਦਾਸ ,ਸੁਰਿੰਦਰ ,ਧਰਮਪਾਲ ਆਦਿ ਸ਼ਾਮਲ ਸਨ।
Author: Gurbhej Singh Anandpuri
ਮੁੱਖ ਸੰਪਾਦਕ