ਭੋਗਪੁਰ 10 ਦਸੰਬਰ ( ਸੁਖਵਿੰਦਰ ਜੰਡੀਰ ) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਗੋਬਿੰਦ ਸਿੰਘ ਨਗਰ ਪਠਾਨਕੋਟ ਧਾਰਮਿਕ ਪ੍ਰੋਗਰਾਮ ਦੇ ਵਿਚ ਭਾਈ ਕੁਲਵਿੰਦਰ ਸਿੰਘ ਜੀ ਕਥਾ ਵਾਚਕ ਭੋਗਪੁੁਰ ਵਾਲੇ ਸੰਗਤਾਂ ਨੂੰ ਕਥਾ ਵੀਚਾਰ ਰਾਹੀਂ ਪ੍ਰਭੂ-ਚਰਨਾਂ ਨਾਲ ਜੋੜਨਾ ਕਰਨਗੇ ਸੰਗਤਾਂ ਨੂੰ ਬੇਨਤੀ ਹੈ ਕਿ 12 ਦਸੰਬਰ ਦਿਨ ਐਤਵਾਰ ਨੂੰ ਗੁਰੂ ਗੋਬਿੰਦ ਸਿੰਘ ਨਗਰ ਪਠਾਨਕੋਟ ਗੁਰਦੁਆਰਾ ਸਿੰਘ ਸਭਾ ਵਿਖੇ ਸਵੇਰੇ ਅੱਠ ਵਜੇ ਤੋਂ ਪ੍ਰੋਗਰਾਮ ਸ਼ੁਰੂ ਹੋਵਣਗੇ ਸਾਰੀਆਂ ਸੰਗਤਾਂ ਹਾਜ਼ਰੀਆਂ ਭਰਨ ਅਤੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ