48 Views
ਕੇਜਰੀਵਾਲ ਦੀ ਤਿਰੰਗਾ ਯਾਤਰਾ ਚ ਭਾਰੀ ਹੋਇਆ ਇਕੱਠ ਭੋਗਪੁਰ 15 ਦਸੰਬਰ ( ਸੁਖਵਿੰਦਰ ਜੰਡੀਰ ) ਜਲੰਧਰ ਵਿਖੇ ਕੇਜਰੀਵਾਲ ਦੀ ਤਿਰੰਗਾ ਯਾਤਰਾ ਵਿਚ ਲੋਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ । ਹਲਕਾ ਆਦਮਪੁਰ ਤੋਂ ਜੀਤ ਲਾਲ ਭੱਟੀ ਭਾਰੀ ਇਕੱਠ ਸਮੇਤ ਜਲੰਧਰ ਵਿਖੇ ਕੇਜਰੀਵਾਲ ਦੀ ਤਿਰੰਗਾ ਯਾਤਰਾ ਵਿਚ ਸ਼ਾਮਿਲ ਹੋਏ।
ਰਵਾਇਤੀ ਪਾਰਟੀਆਂ ਤੋਂ ਤੰਗ ਆਏ ਪੰਜਾਬ ਦੇ ਲੋਕਾਂ ਨੇ ਭਰਿਆ ਕੇਜਰੀਵਾਲ ਦੀ ਤਿਰੰਗਾ ਯਾਤਰਾ ਵਿੱਚ ਬਦਲਾਅ ਦਾ ਰੰਗ । ਹਲਕਾ ਆਦਮਪੁਰ ਤੋਂ ਵੀ ਜੀਤ ਲਾਲ ਭੱਟੀ ਭਾਰੀ ਇਕੱਠ ਸਮੇਤ ਕੇਜਰੀਵਾਲ ਦੀ ਤਿਰੰਗਾ ਯਾਤਰਾ ਵਿੱਚ ਹੋਏ ਸ਼ਾਮਿਲ ।ਜੀਤ ਲਾਲ ਭੱਟੀ ਨੇ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਲੋਕ ਇਸ ਵਾਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ । ਇਸ ਮੌਕੇ ਤੇ ਜੀਤ ਲਾਲ ਭੱਟੀ ਦੇ ਨਾਲ ਭਾਰੀ ਗਿਣਤੀ ਵਿੱਚ ਆਗੂ ਹਾਜਰ ਸਨ
Author: Gurbhej Singh Anandpuri
ਮੁੱਖ ਸੰਪਾਦਕ