ਭੁਲੱਥ 17 ਦਸੰਬਰ (ਜਸਵਿੰਦਰ ਸਿੰਘ ਖਾਲਸਾ) ਬਾਰ ਐਸੋਸੀਏਸ਼ਨ ਭੁਲੱਥ ਦੀ ਚੋਣ ਮੌਜੂਦਾ ਪ੍ਰਧਾਨ ਐਡਵੋਕੇਟ ਕੁਲਵੰਤ ਸਿੰਘ ਸਹਿਗਲ ਦੀ ਮੌਜੂਦਗੀ ਅਤੇ ਰਿਟਰਨਿੰਗ ਅਫਸਰ ਐਡਵੋਕੇਟ ਬਲਵੀਰ ਸਿੰਘ ਤੇ ਸਹਾਇਕ ਰਿਟਰਨਿੰਗ ਅਫਸਰ ਐਡਵੋਕੇਟ ਈ ਪੀ ਐੱਸ ਬੇਦੀ ਦੀ ਅਗਵਾਈ ਹੇਠ ਸਬ ਡਿਵੀਜ਼ਨ ਜੁਡੀਸ਼ੀਅਲ ਕੋਰਟ ਕੰਪਲੈਕਸ ਭੁਲੱਥ ਵਿਖੇ ਹੋਈ ਜਿਸ ਦੌਰਾਨ ਐਡਵੋਕੇਟ ਪਰਮਿੰਦਰ ਸਿੰਘ ਸਰਾ.ਪ੍ਰਧਾਨ ,ਸੁਖਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ,ਗੁਰਪ੍ਰੀਤ ਸਿੰਘ ਰਤਨ ਜਨਰਲ ਸਕੱਤਰ, ਮਨਿੰਦਰ ਸਿੰਘ ਜੁਆਇੰਟ ਸੈਕਟਰੀ,ਅਤੇ ਮਿਸ ਸਰਬਜੀਤ ਕੈਸ਼ੀਅਰ ਚੁਣੀ ਗਈ ਬਾਰ ਕੌਂਸਲ ਪੰਜਾਬ ਅਤੇ ਹਰਿਅਾਣਾ ਦੇ ਦਿਸ਼ਾ ਨਿਰਦੇਸ਼ਾਂ ਤੇ ਹੋਈ ਇਸ ਚੋਣ ਦੌਰਾਨ ਬਾਰ ਐਸੋਸੀਏਸ਼ਨ ਦੇ ਨਵੇਂ ਚੁਣੇ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਸਰਾਂ ਨੇ ਵਕੀਲਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਈਮਾਨਦਾਰੀ ਨਾਲ ਨਿਭਾਉਣਗੇ.ਇਸ ਮੌਕੇ ਐਡਵੋਕੇਟ ਨਵਜਿੰਦਰ ਸਿੰਘ ਅਮਰਦੀਪ ਸਿੰਘ ਖਹਿਰਾ ਕੋਮਲਪ੍ਰੀਤ ਕੌਰ ਮੰਜੂ ਬਾਲਾ ਹਰਜਿੰਦਰ ਕੌਰ ਅਭੀਸ਼ੇਕ ਢੱਲ ਵਰਿੰਦਰ ਸਿੰਘ ਬੱਲ ਮਨਦੀਪ ਸਿੰਘ ਅਤੇ ਹਰਬੰਸ ਸਿੰਘ ਆਦਿ ਹਾਜ਼ਰ ਸਨ
Author: Gurbhej Singh Anandpuri
ਮੁੱਖ ਸੰਪਾਦਕ