28 Views
ਭੋਗਪੁਰ 19 ਦਸੰਬਰ ( ਸੁਖਵਿੰਦਰ ਜੰਡੀਰ ) ਨੈਸ਼ਨਲ ਪਾਵਰ ਜਰਨਲਿਸਟ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਰਣਜੀਤ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੱਤਰਕਾਰਾਂ ਨਾਲ ਦਿਨ ਬਰ ਦਿਨ ਵਧੀਕੀਆਂ ਹੋ ਰਹੀਆਂ ਹੈ, ਉਹਨਾਂ ਕਿਹਾ ਕਿ ਪੱਤਰਕਾਰ ਭਾਈਚਾਰੇ ਨਾਲ ਕਿਸੇ ਕਿਸਮ ਦੀ ਵਧੀਕੀ ਤੇ ਬਰਦਾਸਤ ਨਹੀਂ ਕੀਤਾ ਜਾਵੇਗਾ! ਉਨ੍ਹਾਂ ਨੇ ਪੱਤਰਕਾਰ ਭਾਈਚਾਰੇ ਦੀਆ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਪੰਜਾਬ ਪ੍ਰਧਾਨ ਰਣਜੀਤ ਸਿੰਘ ਸੰਧੂ ਨੇ ਪੱਤਰਕਾਰ ਭਾਈਚਾਰੇ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੱਤਰਕਾਰੀ ਬਿਨਾ ਕਿਸੇ ਭੇਦ ਭਾਵ, ਡਰ ਜਾ ਦਬਾਅ ਹੇਠ ਆਉਣ ਦੀ ਬਜਾਏ ਨਿਰੋਲ ਤੇ ਨਿਰਪੱਖ ਕਰਨ। ਨੈਸ਼ਨਲ ਪਾਵਰ ਜਰਨਲਿਸਟ ਐਸੋਸੀਏਸ਼ਨ ਜਰਨਲਿਸਟ ਐਸੋਸੀਏਸ਼ਨ ਪੱਤਰਕਾਰ ਭਾਈਚਾਰੇ ਨਾਲ ਹਰ ਵਕਤ ਚੱਟਾਨ ਵਾਂਗ ਖੜੀ ਹੈ
Author: Gurbhej Singh Anandpuri
ਮੁੱਖ ਸੰਪਾਦਕ