48 Views
ਭੋਗਪੁਰ 25 ਦਸੰਬਰ ( ਸੁਖਵਿੰਦਰ ਜੰਡੀਰ ) ਨਗਰ ਕੌਂਸਲ ਭੂੰਗਾ ਹਰਿਆਣਾ ਦੇ ਪ੍ਰਧਾਨ ਸ੍ਰੀ ਇਕਬਾਲ ਸਿੰਘ ਸੈਣੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਖਾਸ ਮੁਲਾਕਾਤ ਕੀਤੀ ਸਭ ਤੋਂ ਪਹਿਲਾਂ ਉਨ੍ਹਾਂ ਨੇ ਭੂੰਗਾ ਹਰਿਆਣਾ ਦੇ ਵਿਚ ਕਰਵਾਏ ਗਏ ਵਿਕਾਸ ਦਾ ਧੰਨਵਾਦ ਕੀਤਾ, ਇਕਬਾਲ ਸਿੰਘ ਸੈਣੀ ਬਹੁਤ ਹੀ ਇਮਾਨਦਾਰ ਤੇ ਸੂਝਵਾਨ ਇਨਸਾਨ ਹਨ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਨੂੰ ਉਨ੍ਹਾਂ ਦੀ ਮਿਹਨਤ ਸਦਕਾ ਨਗਰ ਕੌਂਸਲ ਦੇ ਪ੍ਰਧਾਨ ਚੁਣਿਆ ਗਿਆ ਸੀ ਮੁਖਮੰਤਰੀ ਚੰਨੀ ਵੱਲੋਂ ਇਕਬਾਲ ਸਿੰਘ ਨੂੰ ਕੁਜ ਪਏ ਅਧੂਰੇ ਕੰਮ ਜਲਦੀ ਪੁਰਾ ਕਰਨ ਦਾ ਵੀ ਵਿਸ਼ਵਾਸ ਦਵਾਇਆ ਗਿਆ ਇਸ ਮੌਕੇ ਤੇ ਇਕਬਾਲ ਸਿੰਘ ਦੇ ਨਾਲ ਉਨ੍ਹਾਂ ਦੇ ਮਾਂਮਾਂ ਅਮਰ ਜੀਤ ਸਿੰਘ ਜੰਡੀਰ ਅਤੇ ਹੋਰ ਆਗੂ ਵੀ ਹਾਜਰ ਸਨ
Author: Gurbhej Singh Anandpuri
ਮੁੱਖ ਸੰਪਾਦਕ