49 Views
ਭੋਗਪੁਰ 28 ਦਸੰਬਰ ( ਸੁਖਵਿੰਦਰ ਜੰਡੀਰ ) ਭੋਗਪੁਰ ਨਜ਼ਦੀਕ ਪਿੰਡ ਜੰਡੀਰਾਂ ਵੇਖੇ ਸਮੂਹ ਨਗਰ ਨਿਵਾਸੀ ਨੌਜਵਾਨ ਐੱਨ ਆਰ ਆਈ ਵੀਰ ਅਤੇ ਸੰਗਤਾਂ ਦੇ ਸਹਿਯੋਗ ਦੇ ਨਾਲ ਛੋਟੇ ਸਾਹਿਬਜ਼ਾਦੇ ਮਾਤਾ ਗੁਜਰ ਕੌਰ ਅਤੇ ਸ਼ਹੀਦ ਮੋਤੀ ਰਾਮ ਮਹਿਰਾ ਸ਼ਹੀਦੀ ਨੂੰ ਸਮਰਪੱਤ ਅੱਜ 28 ਦਸੰਬਰ ਦਿਨ ਮੰਗਲਵਾਰ ਸ਼ਾਮ 5 ਵਜੇ ਤੋਂ ਲੈ ਕੇ ਰਾਤ 11 ਵਜੇ ਤੱਕ ਧਾਰਮਿਕ ਸਮਾਗਮ ਹੋ ਰਹੇ ਹਨ ਜਿਸ ਵਿੱਚ ਵੱਖ ਵੱਖ ਕਵੀਸ਼ਰੀ ਢਾਡੀ ਜਥੇ ਅਤੇ ਕੀਰਤਨੀ ਜਥੇ ਪਹੁੰਚ ਰਹੇ ਹਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾ ਰਹੇ ਹਨ ਪ੍ਰਬੰਧਕਾਂ ਵੱਲੋਂ ਬੇਨਤੀ ਹੈ ਕੇ ਸਾਰੀਆਂ ਸੰਗਤਾਂ ਹਾਜ਼ਰੀਆਂ ਭਰਨ ਅਤੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ
Author: Gurbhej Singh Anandpuri
ਮੁੱਖ ਸੰਪਾਦਕ