56 Views
ਸਿੱਖ ਕੌਮ ਦੇ ਇਸ ਮਹਾਨ ਜਰਨੈਲ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਜੀ ਦੀ ਰਿਹਾਈ ਦੇ ਕਾਗਜਾ ਤੇ ਦਸਤਖ਼ਤ ਕਿਉੰ ਨਹੀੰ ਕਰ ਰਹੇ?
ਇਹ ਯਾਦ ਰਹੇ ਪੰਜਾਬ ਅਤੇ ਕੇਂਦਰ ਸਰਕਾਰ ਨੇ ਭੁੱਲਰ ਸਾਬ ਦੀ ਰਿਹਾਈ ਵਾਸਤੇ ਹਾਂ ਕਰ ਦਿੱਤੀ ਹੈ ਇਸ ਕੇਸ ਦੀ ਸੁਪਰੀਮ ਕੋਰਟ ਵਿੱਚ ਪੈਰਵਾਈ ਦਾ ਸਾਰਾ ਖਰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੀ ਅੰਮ੍ਰਿਤਸਰ ਸਾਹਿਬ)ਵਲੋਂ ਕੀਤਾ ਗਿਆ ਹੈ।
Author: Gurbhej Singh Anandpuri
ਮੁੱਖ ਸੰਪਾਦਕ