ਸ਼ਾਹਪੁਰ ਕੰਢੀ 6 ਜਨਵਰੀ (ਸੁਖਵਿੰਦਰ ਜੰਡੀਰ) ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਦੇ ਸੰਬੰਧ ਵਿੱਚ ਸ਼ਾਹਪੁਰ ਕੰਢੀ ਜੁਗਿਆਲ ਕਲੋਨੀ ਗੁਰਦੁਆਰਾ ਸਿੰਘ ਸਭਾ ਤੋਂ ਨਗਰ ਕੀਰਤਨ ਸਜਾਏ ਗਏ ਸੰਗਤਾਂ ਵੱਲੋਂ ਜਗਾ ਜਗਾ ਲੰਗਰ ਲਗਾਏ ਗਏ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਸਜਾਏ ਪੰਜ ਪਿਆਰਿਆਂ ਨੇ ਅਗਵਾਈ ਕੀਤੀ।
ਇਸ ਮੌਕੇ ਤੇ ਲਕਸ਼ਮੀ ਨਰਾਇਣ ਮੰਦਰ, ਸ੍ਰੀ ਗੁਰੂ ਰਵਿਦਾਸ ਜੀ, ਸ੍ਰੀ ਬਾਲਮੀਕੀ ਮੰਦਰ, ਜੂ ਵਨ (ਬਲਾਕ) ਮੰਦਰ ਅਤੇ ਹੋਰ ਵੱਖ ਵੱਖ ਸਭਾ ਵੱਲੋਂ ਸਨਮਾਨਤ ਕੀਤਾ ਗਿਆ॥