ਭੋਗਪੁਰ 8 ਦਸੰਬਰ 2022 ( ਜੰਡੀਰ ) ਕਿਸਾਨਾਂ ਦੀ ਜਿੱਤ ਦੀ ਖੁਸ਼ੀ ਵਿੱਚ ਗੁ ਬਾਬਾ ਬੱਦੋਆਣਾ ਸਾਹਿਬ ਪਿੰਡ ਡੱਲੀ ਨਜ਼ਦੀਕ ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ,ਗੁ: ਕਮੇਟੀ ਵੱਲੋਂ ਕਿਸਾਨ ਸੰਘਰਸ਼ ਕਮੇਟੀ ਦੁਆਬਾ ਦੇ ਆਗੂਆਂ ਨੂੰ ਸਨਮਾਨਤ ਵੀ ਕੀਤਾ ਗਿਆ ਇਸ ਮੌਕੇ ਓਾਕਾਰ ਸਿੰਘ ਚੇਅਰਮੈਨ, ਦਵਿੰਦਰ ਸਿੰਘ ਜਨਰਲ ਸਕੱਤਰ, ਹਰਵਿੰਦਰ ਪਾਲ ਸਿੰਘ ਹੋਰ ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਮੈਂਬਰ ਅਤੇ ਸੰਗਤਾਂ ਹਾਜ਼ਰ ਸਨ