ਭੋਗਪੁਰ 9 ਜਨਵਰੀ (ਸੁਖਵਿੰਦਰ ਜੰਡੀਰ)
ਗੁਰਦੁਆਰਾ ਗੁਰੂ ਤੇਗ ਬਹਾਦਰ (ਸ਼ਕਤੀ ਨਗਰ) ਭੋਗਪੁੁਰ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ ਸ਼ਰਧਾ ਅਤੇ ਭਾਵਨਾ ਦੇ ਨਾਲ਼ ਮਨਾਇਆ ਗਿਆ,ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ ਗਈ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ, ਪ੍ਰਬੰਧਕਾਂ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸੰਗਤਾਂ ਨੂੰ ਵਧਾਈ ਦਿੱਤੀ।