ਭੋਗਪੁਰ ਦੇ ਸਿੰਘ ਸਭਾ ਗੁਰਦੁਆਰਾ ਸਾਹਿਬ ਤੋਂ ਮਹਾਨ ਨਗਰ ਕੀਰਤਨ

8

ਭੋਗਪੁਰ 9 ਜਨਵਰੀ (ਸੁਖਵਿੰਦਰ ਜੰਡੀਰ) ਭੋਗਪੁਰ ਗੁਰਦੁਆਰਾ ਸਿੰਘ ਸਭਾ ਤੋਂ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਦੇ ਸੰਬੰਧ ਵਿੱਚ ਨਗਰ ਕੀਰਤਨ ਸਜਾਏ ਗਏ ਨਗਰ ਕੀਰਤਨ ਭੋਗਪੁਰ ਇਲਾਕੇ ਦੇ ਵਿੱਚ ਗੁਰਬਾਣੀ ਕੀਰਤਨ ਦੀ ਵਰਖਾ ਕਰਦਾ ਹੋਇਆ ਦੁਬਾਰਾ ਅਸਥਾਨ ਗੁਰਦੁਆਰਾ ਸਿੰਘ ਸਭਾ ‘ਤੇ ਪਹੁੰਚਿਆ ਅਤੇ ਸੰਗਤਾਂ ਵੱਲੋਂ ਜਗ੍ਹਾ-ਜਗ੍ਹਾ ਗੁਰੂ ਕੇ ਲੰਗਰ ਲਗਾਏ ਗਏ ਅਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ, ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ,ਅਤੇ ਪੰਜ ਪਿਆਰੇ ਸਾਹਿਬਾਨਾਂ ਨੇ ਨਗਰ ਕੀਰਤਨ ਦੀ ਅਗਵਾਈ ਕੀਤੀ, ਪ੍ਰਬੰਧਕਾਂ ਨੇ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ।

Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

Leave a Reply

Your email address will not be published. Required fields are marked *

FOLLOW US

TRENDING NEWS

Advertisement

GOLD & SILVER PRICE

× How can I help you?
Verified by MonsterInsights