51 Views
ਭੋਗਪੁਰ 10 ਜਨਵਰੀ (ਸੁਖਵਿੰਦਰ ਜੰਡੀਰ) ਭੋਗਪੁਰ ਦੇ ਪਿੰਡ ਡੱਲੀ ਗੁਰਦਵਾਰਾ ਬਾਬਾ ਬੱਦੋਆਣਾ ਤੋਂ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ ਸਜਾਏ ਗਏ ਇਲਾਕੇ ਦੇ ਵਿੱਚ ਖੂਬ ਗੁਰਬਾਣੀ ਦੀ ਵਰਖਾ ਹੋਈ, ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸਜਾਏ ਗਏ, ਅਤੇ ਅਗਵਾਈ ਪੰਜ ਪਿਆਰੇ ਸਾਹਿਬਾਨਾਂ ਵੱਲੋਂ ਕੀਤੀ ਗਈ,ਸੰਗਤਾਂ ਵੱਲੋਂ ਜਗ੍ਹਾ ਜਗ੍ਹਾ ਲੰਗਰ ਲਗਾਏ ਗਏ ਨਗਰ ਕੀਰਤਨ ਵੱਖ-ਵੱਖ ਇਲਾਕੇ ਦੇ ਵਿੱਚੋਂ ਦੀ ਗੁੱਜਰ ਦਾ ਹੋਇਆ ਸਥਾਨ ਗੁਰਦੁਆਰਾ ਬਾਬਾ ਬੱਦੋਆਣਾ ਵੇਖੇ ਵਾਪਿਸ ਪਰਤਿਆ ਇਲਾਕੇ ਦੀਆ ਸੰਗਤਾਂ ਵੱਲੋਂ ਭਰਮਾ ਸਵਾਗਤ ਕੀਤਾ ਗਿਆ।
Author: Gurbhej Singh Anandpuri
ਮੁੱਖ ਸੰਪਾਦਕ