ਸੰਦੇਸ਼:- ਮਾਘੀ ਜੋੜ ਮੇਲੇ ਤੇ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰ ਰਹੀਆਂ ਸੰਗਤਾਂ ਇਸ ਪਵਿੱਤਰ ਦਿਹਾੜੇ ਤੋਂ ਸਿੱਖਿਆ ਪ੍ਰਾਪਤ ਕਰਕੇ ਆਪਣੇ ਜੀਵਨ ਵਿੱਚ ਧਾਰਨਾ ਕਰਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਤਿਆਰ ਕੀਤੀ ਗਈ ਪਾਹੁਲ ਖੰਡੇਧਾਰ ਦੀ ਦਾਤ ਨੂੰ ਪ੍ਰਾਪਤ ਕਰਕੇ ਗੁਰਬਾਣੀ ਤੇ ਬਾਣੇ ਦੇ ਧਾਰਨੀ ਹੋ ਕਿ ਆਪਣਾ ਜੀਵਨ ਸਫ਼ਲ ਕਰੋ ਇਸ ਦਿਨ ਜੁਲਮ ਖਿਲਾਫ ਹੋਈ ਜੰਗ ਵਿੱਚ ਸ਼ਹੀਦ ਹੋਏ ਸਿੰਘਾਂ ਨੂੰ ਕੋਟਨਿ ਕੋਟਿ ਪ੍ਰਣਾਮ।
ਜਥੇਦਾਰ ਬਲਬੀਰ ਸਿੰਘ ਮੁੱਛਲ,ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਪੰਜਾਬ।