ਭੋਗਪੁਰ 14 ਜਨਵਰੀ ( ਸੁੱਖਵਿੰਦਰ ਜੰਡੀਰ ) ਪਿੰਡ ਧੁੱਗਾ ਕਲਾ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਉਪਰੰਤ ਕੀਰਤਨ ਦਰਬਾਰ ਸਜਾਏ ਗਏ, ਗਿਆਨੀ ਬੂਟਾ ਸਿੰਘ ਜੀ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਖੂਬ ਨਿਹਾਲ ਕੀਤਾ, ਇਹ ਸਮਾਗਮ ਗਿਆਨੀ ਬੁੱਟਾ ਸਿੰਘ ਧੁੱਗਾਕਲਾਂ ਦੇ ਪੁੱਤਰੇ ਦੀ ਜਨਮਦਿੰਨ ਦੀ ਖੁਸ਼ੀ ਵਿਚ ਕਰਵਾਏ ਗਏ, ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ ਗਈ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ