44 Views
ਭੋਗਪੁਰ 15 ਜਨਵਰੀ ( ਸੁੱਖਵਿੰਦਰ ਜੰਡੀਰ ) ਹਾਈ ਕਮਾਂਡ ਕਾਂਗਰਸ ਵੱਲੋਂ ਹਲਕਾ ਕਰਤਾਰਪੁਰ ਤੋਂ ਚੌਧਰੀ ਸੁਰਿੰਦਰ ਸਿੰਘ ਨੂੰ ਦੁਬਾਰਾ ਟਿੱਕਟ ਦਿੱਤੀ ਗਈ, ਸੁਰਿੰਦਰ ਚੌਧਰੀ ਬਹੁਤ ਹੀ ਇਮਾਨਦਾਰ ਅਤੇ ਸੂਝਵਾਨ ਇਨਸਾਨ ਹਨ ਮਨਦੀਪ ਸਿੰਘ ਮੰਨਾ ਮਝੈਲ ਕਾਂਗਰਸ ਸ਼ਕਤੀ ਸੰਗਠਨ ਪੰਜਾਬ ਸੈਕਟਰੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਸੋਸ਼ਲ ਮੀਡੀਆ ਡਿਪਾਰਟਮੇਂਟ ਨੇ ਸੁਰਿੰਦਰ ਚੌਧਰੀ ਨੂੰ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਨੇ ਹਾਈਕਮਾਂਡ ਦਾ ਧੰਨਵਾਦ ਕੀਤਾ
Author: Gurbhej Singh Anandpuri
ਮੁੱਖ ਸੰਪਾਦਕ