49 Views
ਭੋਗਪੁਰ 20 ਜਨਵਰੀ (ਸੁਖਵਿੰਦਰ ਜੰਡੀਰ)
ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕਾ ਆਦਮਪੁਰ ਤੋਂ ਆਮ ਆਦਮੀ ਪਾਰਟੀ ਕਾਫੀ ਸਰਗਰਮ ਹੈ ਹਲਕਾ ਆਦਮਪੁਰ ਆਪ ਦੇ ਉਮੀਦਵਾਰ ਜੀਤ ਲਾਲ ਭੱਟੀ ਦੇ ਸਮਰਥਕ ਰੋਜ਼ਾਨਾ ਹੀ ਘਰ ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ, ਜਿਸ ਦੀ ਜਾਣਕਾਰੀ ਦਿੰਦੇ ਹੋਏ ਗੁਰਵਿੰਦਰ ਸਿੰਘ ਸੱਗਰਾਂਵਾਲੀ ਨੇ ਦੱਸਿਆ ਕੀ ਉਹਨਾਂ ਨੂੰ ਹਲਕਾ ਆਦਮਪੁਰ ਦੇ ਪਿੰਡਾਂ ਵਿੱਚ ਕਾਫ਼ੀ ਲੋਕਾਂ ਦਾ ਸਹਿਯੋਗ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਵਾਰ ਹਲਕੇ ਦੇ ਲੋਕ ਸਰਕਾਰ ਵਿਚ ਬਦਲਾਅ ਚਾਹੁੰਦੇ ਹਨ ਅਤੇ ਪੰਜਾਬ ਦੇ ਨੌਜੁਆਨ ਜੋ ਕੇ ਡਿਗਰੀਆਂ ਕਰਕੇ ਵਿਹਲੇ ਬੈਠੇ ਹੋਏ ਹਨ,ਅਤੇ ਨਵੀਂ ਸਰਕਾਰ ਦੀ ਉਡੀਕ ਵਿੱਚ ਹਨ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਕਾਫੀ ਆਗੂ ਹਾਜਰ ਸਨ
Author: Gurbhej Singh Anandpuri
ਮੁੱਖ ਸੰਪਾਦਕ