54 Views
ਭੋਗਪੁਰ 19 ਜਨਵਰੀ (ਸੁਖਵਿੰਦਰ ਜੰਡੀਰ) ਭੋਗਪੁਰ ਦੇ ਪਿੰਡ ਮਾਧੋਪੁਰ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਜਾਗਰੂਕ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ, ਅਤੇ ਪਿੰਡ ਦੇ ਵਿਕਾਸ ਲਈ ਯੂਥ ਕਲੱਬ ਦਾ ਗਠਨ ਕੀਤਾ ਗਿਆ ਕਲੱਬ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਤੇ ਰੱਖਿਆ ਗਿਆ ਪ੍ਰਧਾਨ ਹਰਪਾਲ ਸਿੰਘ ਸੰਘਾ ਨੂੰ ਚੁਣਿਆ ਗਿਆ।
ਇਸ ਮੌਕੇ ਤੇ ਸਰਪੰਚ ਬੀਬੀ ਕੁਲਵਿੰਦਰ ਕੌਰ, ਬੀਬੀ ਲਖਵਿੰਦਰ ਕੌਰ ਸਾਬਕਾ ਸਰਪੰਚ, ਜਗਤਾਰ ਸਿੰਘ,ਕੁਲਵਿੰਦਰ ਸਿੰਘ,ਬਰਿੰਦਰ ਸਿੰਘ,ਹਰਜਿੰਦਰ ਸਿੰਘ, ਸੁੱਖਾ ਸਿੰਘ, ਕੁਲਜੀਤ ਸਿੰਘ,ਗੌਰਵ ਆਦਿ ਹਾਜਰ ਸਨ
Author: Gurbhej Singh Anandpuri
ਮੁੱਖ ਸੰਪਾਦਕ