Home » ਚੋਣ » ਆਪ ਦੇ ਉਮੀਦਵਾਰ ਜੀਤ ਲਾਲ ਭੱਟੀ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ :- ਸੱਗਰਾਂਵਾਲੀ

ਆਪ ਦੇ ਉਮੀਦਵਾਰ ਜੀਤ ਲਾਲ ਭੱਟੀ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ :- ਸੱਗਰਾਂਵਾਲੀ

27

ਭੋਗਪੁਰ 24 ਜਨਵਰੀ (ਸੁਖਵਿੰਦਰ ਜੰਡੀਰ) ਹਲਕਾ ਆਦਮਪੁਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੀਤ ਲਾਲ ਭੱਟੀ ਦੇ ਸਮਰਥਕ ਕਾਫੀ ਸਰਗਰਮ ਹਨ, ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਸਹਿਯੋਗ ਦੀ ਅਪੀਲ ਕਰ ਰਹੇ ਹਨ।

ਜਾਣਕਾਰੀ ਦਿੰਦੇ ਹੋਏ ਗੁਰਵਿੰਦਰ ਸਿੰਘ ਸੱਗਰਾਂਵਾਲੀ ਕਿਸਾਨ ਵਿੰਗ ਦੇ ਸੀਨੀਅਰ ਆਗੂ ਨੇ ਦੱਸਿਆ ਕੇ ਜੀਤ ਲਾਲ ਭੱਟੀ ਨੂੰ ਹਲਕੇ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਗੁਰਵਿੰਦਰ ਸਿੰਘ ਸੱਗਰਾਂਵਾਲੀ ਨੇ ਕਿਹਾ ਕਿ ਇਸ ਵਾਰ ਹਲਕਾ ਆਦਮਪੁਰ ਤੋਂ ਜੀਤ ਲਾਲ ਭੱਟੀ ਦੀ ਜਿੱਤ ਤੈਅ ਗੁਰਵਿੰਦਰ ਸਿੰਘ ਸੱਗਰਾਂਵਾਲੀ ਨੇ ਕਿਹਾ ਕਿ ਇਸ ਵਾਰ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਨਾਉਣ ਲਈ ਉਤਾਵਲੇ ਹਨ ਇਸ ਮੌਕੇ ਤੇ ਆਪ ਦੇ ਕਾਫੀ ਸਮਰਥਕ ਹਾਜ਼ਰ ਸਨ।

Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

Leave a Reply

Your email address will not be published. Required fields are marked *

FOLLOW US

TRENDING NEWS

Advertisement

GOLD & SILVER PRICE

× How can I help you?