47 Views
ਪਠਾਨਕੋਟ 4ਫਰਵਰੀ (ਸੁਖਵਿੰਦਰ ਜੰਡੀਰ)
ਸ਼੍ਰੋਮਣੀ ਅਕਾਲੀ ਦਲ ਹਾਈਕਮਾਂਡ ਵੱਲੋਂ ਗੁਰਮਿੰਦਰ ਸਿੰਘ ਚਾਵਲਾ ਪਠਾਨਕੋਟ ਨੂੰ ਪਾਰਟੀ ਪ੍ਰਤੀ ਸਲਾਘਾਯੋਗ ਪੰਥਕ ਸੇਵਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਇਸ ਮੌਕੇ ਤੇ ਗੁਰਵਿੰਦਰ ਸਿੰਘ ਚਾਵਲਾ ਨੂੰ ਵੱਖ-ਵੱਖ ਆਗੂਆਂ ਨੇ ਵਧਾਈ ਦਿੱਤੀ।
Author: Gurbhej Singh Anandpuri
ਮੁੱਖ ਸੰਪਾਦਕ