53 Views
ਭੋਗਪੁਰ 24 ਮਾਰਚ (ਸੁਖਵਿੰਦਰ ਜੰਡੀਰ)
ਹਲਕਾ ਆਦਮਪੁਰ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੀਤ ਲਾਲ ਭੱਟੀ ਨੇਵ ਤਹਿਸੀਲਦਾਰ ਭੋਗਪੁਰ ਨੂੰ ਮਿਲੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਸਬੰਧ ਵਿੱਚ ਗੱਲਬਾਤ ਕੀਤੀ ਗਈ, ਇਸ ਮੌਕੇ ਤੇ ਜੀਤ ਲਾਲ ਭੱਟੀ ਦੇ ਨਾਲ ਗੁਰਵਿੰਦਰ ਸਿੰਘ ਸੱੱਗਰਾਂਵਾਲੀ, ਸੁਖਵਿੰਦਰ ਜੰਡੀਰ,ਨਵਜੋਤ ਭੱਟੀ,ਪਵਨ,ਆਰ ਕੇ ਆਦਿ ਹਾਜਰ ਸਨ। ਇਸ ਮੌਕੇ ਤੇ ਕਾਫ਼ੀ ਮਸਲਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ, ਤਹਿਸੀਲਦਾਰ ਸਾਬ ਵਲੋਂ ਵਿਸ਼ਵਾਸ ਦੁਆਇਆ ਗਿਆ ਕਿ ਹਰ ਮਸਲੇ ਨੂੰ ਗੰਭੀਰਤਾ ਨਾਲ ਲੈਣਗੇ।ਇਸ ਮੌਕੇ ਹੋਰ ਆਗੂ ਵੀ ਹਾਜਰ ਸਨ।
Author: Gurbhej Singh Anandpuri
ਮੁੱਖ ਸੰਪਾਦਕ