52 Views
ਸ਼ਾਹਪੁਰ ਕੰਢੀ 26 ਮਾਰਚ ( ਸੁਖਵਿੰਦਰ ਜੰਡੀਰ ) ਆਲ ਇੰਡੀਆ ਜੱਟ ਮਹਾਂਸਭਾ ਦੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਸ੍ਰੀ ਅਵਤਾਰ ਸਿੰਘ ਕਲੇਰ ਪਠਾਨਕੋਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵੱਲੋਂ ਸਾਬਕਾ ਵਿਧਾਇਕਾਂ ਦੀ ਪੈਨਸਨ ਕਟੌਤੀ ਕਰਕੇ ਇੱਕ ਪੇਨਸ਼ਨ ਦੇਣ ਦਾ ਫੈਸਲਾ ਕੀਤਾ ਗਿਆ ਹੈ ਇਹ ਬਹੁਤ ਹੀ ਸਲਾਘਾਯੋਗ ਕਦਮ ਹੈ, ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਫੈਸਲਾ ਬਹੁਤ ਹੀ ਵੱਡੀ ਸੋਚ ਹੈ ਅਤੇ ਅਸੀਂ ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਕਦਰ ਕਰਦੇ ਹਾਂ ਇਸ ਮੌਕੇ ਤੇ ਅਵਤਾਰ ਸਿੰਘ ਕਲੇਰ ਦੇ ਨਾਲ ਹੋਰ ਆਗੂ ਵੀ ਹਾਜਰ ਸਨ
Author: Gurbhej Singh Anandpuri
ਮੁੱਖ ਸੰਪਾਦਕ