38 Views
ਚੰਡੀਗੜ੍ਹ 23 ਜੂਨ ( ਨਜ਼ਰਾਨਾ
ਨਿਊਜ਼ ਨੈੱਟਵਰਕ ) ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਮਨੋਜ ਅਰੋੜਾ ਦਾ ਅੱਜ ਦੇਹਾਂਤ ਹੋ ਗਿਆ | ਦੱਸਿਆ ਜਾ ਰਿਹਾ ਹੈ ਕਿ ਮਨੋਜ ਅਰੋੜਾ ਲੰਬੇ ਸਮੇਂ ਤੋਂ ਕਿਡਨੀ ਦੀ ਬਿਮਾਰੀ ਤੋਂ ਪੀੜਤ ਸਨ ਅਤੇ ਕੁਝ ਦਿਨਾਂ ਤੋਂ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ‘ਚ ਦਾਖ਼ਲ ਸਨ, ਜਿੱਥੇ ਉਹਨਾਂ ਦਾ ਅੱਜ ਦੁਪਹਿਰ ਦਿਹਾਂਤ ਹੋ ਗਿਆ।
Author: Gurbhej Singh Anandpuri
ਮੁੱਖ ਸੰਪਾਦਕ