ਸੰਗਰੂਰ 26 ਜੂਨ ( ਗੁਰਭੇਜ ਸਿੰਘ ਅਨੰਦਪੁਰੀ ) ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਨੂੰ ਵੱਡੀ ਨਿਮੋਸ਼ੀ ਸਹਿਣੀ ਪਈ ਹੈ। ਹੋਰ ਤਾਂ ਹੋਰ ਮੁੱਖ ਮੰਤਰੀਦੱਸ ਦਈਏ ਕਿ ਸੰਗਰੂਰ ਜ਼ਿਮਨੀ ਚੋਣ ਲਈ ਹੋਈ ਵੋਟਿੰਗ ਦੀ ਗਿਣਤੀ ਅਜੇ ਚੱਲ ਰਹੀ ਹੈ। ਮੁੱਢਲੇ ਰੁਝਾਨਾਂ ‘ਚ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਵਿਚ ਫਸਵਾਂ ਮੁਕਾਬਲਾ ਰਿਹਾ