83 Views
ਸੰਗਰੂਰ 26 ਜੂਨ ( ਗੁਰਭੇਜ ਸਿੰਘ ਅਨੰਦਪੁਰੀ ) ਸ਼੍ਰੋਮਣੀ ਅਕਾਲੀ ਦਲ (ਅ) ਦੇ ਸਿਮਰਨਜੀਤ ਸਿੰਘ ਮਾਨ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਘਰਾਚੋਂ ਨੂੰ ਪਛਾੜਦੇ ਨਜ਼ਰ ਆ ਰਹੇ ਹਨ। ਸੰਗਰੂਰ ‘ਚ ਆਮ ਆਦਮੀ ਪਾਰਟੀ ਦੇ ਘਟੇ ਵੋਟ ਬੈਂਕ ‘ਤੇ ਸਾਬਕਾ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਤੰਜ਼ ਕੱਸਿਆ ਹੈ। ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਖਹਿਰਾ ਨੇ ਲਿਖਿਆ ਹੈ ਕਿ “ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ ਕਿ ਪੰਜਾਬ ਦੇ ਬਹਾਦਰ ਲੋਕਾਂ ਨੇ ਸਿੱਖਾਂ ਦੇ ਪ੍ਰਤੀਕ “ਕਿਰਪਾਨ” ਅਤੇ ਬੋਕਰ (ਝਾੜੂ) ਵਿਚਲੇ ਫ਼ਰਕ ਨੂੰ ਸਮਝ ਲਿਆ ਹੈ
Author: Gurbhej Singh Anandpuri
ਮੁੱਖ ਸੰਪਾਦਕ