59 Views
ਚੰਡੀਗੜ੍ਹ 27 ਜੂਨ ( ਬਲਦੇਵ ਸਿੰਘ
ਭੋਲੇ ਕੇ ) ਪੰਜਾਬ ਵਿਧਾਨ ਸਭਾ ਵਿਚ ਬਜਟ ਪੇਸ਼ ਕਰਦੇ ਹੋਏ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ 11ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਟਾਰਟਅਪ ਪ੍ਰੋਗਰਾਮ ਤਹਿਤ ਹਰ ਵਿਦਿਆਰਥੀ ਨੂੰ 2000 ਰੁਪਏ ਦਿੱਤੇ ਜਾਣਗੇ। ਇਸ ਲਈ 50 ਕਰੋੜ ਰੁਪਏ ਰੱਖੇ ਗਏ ਹਨ। ਇਸਦੇ ਨਾਲ ਹੀ ਸਕੂਲ ਅਤੇ ਉੱਚ ਸਿੱਖਿਆ ਲਈ ਕੁੱਲ ਬਜਟ ਦਾ 16.27 ਫੀਸਦੀ , ਟੀਚਰ ਟ੍ਰੇਨਿਗ ਲਈ 30 ਕਰੋੜ ਰੁਪਏ ਅਤੇ ਇਸਦੇ ਨਾਲ ਹੀ ਸਰਕਾਰੀ ਸਕੂਲਾਂ ਦੀ ਸਾਂਭ ਸੰਭਾਲ ਲਈ 123 ਕਰੋੜ ਰੁਪਏ ਦਾ ਐਲਾਨ ਕੀਤਾ , ਸਕੂਲਾਂ ‘ਚ ਬਿਜਲੀ ਲਈ ਸੋਲਰ ਪੈਨਲ ਲਗਾਏ ਜਾਣਗੇ |
Author: Gurbhej Singh Anandpuri
ਮੁੱਖ ਸੰਪਾਦਕ