ਭੋਗਪੁਰ 1 ਜੁਲਾਈ ( ਸੁਖਵਿੰਦਰ ਜੰਡੀਰ )ਆਮ ਆਦਮੀ ਪਾਰਟੀ ਮਹਿਲਾ ਵਿੰਗ ਦੀ ਜ਼ਿਲਾ ਪ੍ਰਧਾਨ ਸ਼੍ਰੀਮਤੀ ਸੀਮਾ ਰਾਣੀ ਬਾਡਾਲਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਤੇ ਪੰਜਾਬ ਦੇ ਹਰ ਵਰਗ ਨੂੰ ਖੁਸ਼ ਕੀਤਾ ਗਿਆ ਹੈ ਅਤੇ 1 ਜੁਲਾਈ ਤੋਂ ਬਿਜਲੀ ਦੇ 600 ਯੂਨਿਟ ਵੀ ਮਾਫ਼ ਕੀਤੇ ਗਏ ਹਨ ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਮਹਿਲਾ ਦੇ ਨਾਲ ਕੀਤਾ ਗਿਆ ਵਾਧਾ 1000 ਮਹੀਨੇ ਦਾ ਦੇਣਾ ਵੀ ਜਲਦ ਸ਼ੁਰੂ ਹੋ ਜਾਵੇਗਾ ਇਸ ਮੌਕੇ ਤੇ ਸੀਮਾ ਰਾਣੀ ਦੇ ਨਾਲ ਸੁਖਵਿੰਦਰ ਜੰਡੀਰ ਸ਼ਹਿਰੀ ਪ੍ਰਧਾਨ ਭੋਗਪੁਰ ਆਪ, ਜਸਵਿੰਦਰ ਕੌਰ , ਪਰਮਜੀਤ ਕੌਰ , ਰਜਿੰਦਰ ਕੌਰ ਆਦਿ ਹਾਜ਼ਰ ਸਨ