44 Views
ਚੰਡੀਗੜ੍ਹ 5 ਜੁਲਾਈ ( ਬਲਦੇਵ ਸਿੰਘ ਭੋਲੇ ਕੇ ) ਪੰਜਾਬ ਸਰਕਾਰ ਵਲੋਂ ਸੀਨੀਅਰ ਆਈ ਏ ਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਜਾਰੀ ਪੱਤਰ ਅਨੁਸਾਰ ਪੰਜਾਬ ਸਰਕਾਰ ਦੇ ਵਲੋਂ ਮੁੱਖ ਸਕੱਤਰ ਬਦਲ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵਲੋਂ IAS ਵਿਜੈ ਕੁਮਾਰ (Vijay Kumar Janjua) ਜੰਜੂਆ ਨੂੰ ਨਵਾਂ ਮੁੱਖ ਸਕੱਤਰ ਲਾਇਆ ਗਿਆ ਹੈ | ਜਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਸਨ। ਤਿਵਾੜੀ ਨੂੰ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ।
Author: Gurbhej Singh Anandpuri
ਮੁੱਖ ਸੰਪਾਦਕ