60 Views
ਚੰਡੀਗੜ੍ਹ 7 ਜੁਲਾਈ ( ਬਲਦੇਵ ਸਿੰਘ ਭੋਲੇ ਕੇ ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਦੀ ਰਸਮਾਂ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਸੰਪੂਰਨ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਡਾਕਟਰ ਗੁਰਪ੍ਰੀਤ ਕੌਰ ਭਗਵੰਤ ਮਾਨ ਵਿਆਹ ਦੇ ਬੰਧਨ ‘ਚ ਬੱਝੇ ਗਏ ਹਨ । ਵਿਆਹ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਮੁੱਖ ਮੰਤਰੀ ਮਾਨ ਦੇ ਪਿਤਾ ਦੀਆਂ ਰਸਮਾਂ ਨਿਭਾਈਆਂ ਗਈਆਂ, ਇਸਦੇ ਨਾਲ ਹੀ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਦੇ ਪੈਰੀ ਹੇਠ ਲਾ ਕੇ ਅਸ਼ੀਰਵਾਦ ਲਿਆ
Author: Gurbhej Singh Anandpuri
ਮੁੱਖ ਸੰਪਾਦਕ