Category: ਅੰਤਰਰਾਸ਼ਟਰੀ

ਗੁਰਦੁਆਰਾ ਸਿੰਘ ਸਭਾ ਕੈਮਨਿਸਟ ਵਿਖੇ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀਆ ਖੁਸ਼ੀਆਂ ਪੁਰਵਕ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਇਆ ਗਿਆ।ਅਤੇ ਨਵੇਂ ਸਾਲ ਦਾ ਨਾਨਕਸ਼ਾਹੀ ਕੈਲੰਡਰ ਸੰਮਤ 557 ਵੀ ਸੰਗਤਾਂ ਵਿੱਚ ਵੰਡਿਆ ਗਿਆ। _

Read More »
× How can I help you?