ਹਰਿਮੰਦਰ ਸਦਾ ਥਿਰ ਰਹੇਗਾ

30 Viewsਸ਼ਹੀਦ ਜਰਨੈਲ ਸ਼ੁਬੇਗ ਸਿੰਘ ਦੀ 90 ਸਾਲਾ ਬਿਰਧ ਮਾਂ ਦਰਬਾਰ ਸਾਹਿਬ ਸੇਵਾ ਕਰਨ ਆਈ , ਮਲਬੇ ਦੀ ਇਕ ਬੁੱਕ ਤਸਲੇ ਵਿੱਚ ਪਾਓੁਦੀ ਤੁਰ ਪੈਂਦੀ ਕਿਸੇ ਪੱਤਰਕਾਰ ਨੇ ਪਛਾਣ ਲਈ ਕਹਿਣ ਲੱਗਾ ” ਮਾਤਾ ਬੜਾ ਸੋਹਣਾ ਹੁੰਦਾ ਸੀ ਕੱਖ ਨਹੀ ਛੱਡਿਆ ਮਾਤਾ ਨੇ ਕਿਹਾ ਨਹੀ ਹੁਣ ਵੀ ਸੋਹਣਾ ਹੈ ਇਹ ਓਵੇ ਹੀ ਹੈ ਜਦੋਂ ਮੱਸਾ…