ਬਹੁਜਨ ਸਮਾਜ ਪਾਰਟੀ ਨੇ ਦਲਿਤ ਹਿੱਤਾਂ ਦਾ ਸੌਦਾ ਕੀਤਾ ਬਾਦਲਾਂ ਨਾਲ :- ਗੁਰਪਾਲ ਇੰਡੀਅਨ, ਨਿਰਮਲ ਸਿੰਘ

46 Views …..ਡਾ ਭੀਮ ਰਾਓ ਅੰਬੇਦਕਰ ਦੀ ਸੋਚ ਨੂੰ ਦਿੱਤੀ ਤਿਲਾਂਜਲੀ ਕਪੂਰਥਲਾ 11 ਜੂਨ (ਨਜ਼ਰਾਨਾ ਨਿਊਜ਼ ਬਿਊਰੋ)ਪੰਜਾਬ ਵਿੱਚ ਬਹੁਜਨ ਸਮਾਜ ਪਾਰਟੀ ‘ਤੇ ਅਕਾਲੀ ਦਲ ਦਾ ਗੱਠਬੰਧਨ ਆਮ ਆਦਮੀ ਪਾਰਟੀ ਦੇ ਜਿੱਤ ਦੇ ਰੱਥ ਨੂੰ ਰੋਕਣ ਲਈ ਬਾਦਲਾਂ ਤੇ ਮੋਦੀ ਦੀ ਮਿਲੀਭੁਗਤ ਦੀ ਸੋਚੀ ਸਮਝੀ ਚਾਲ ਹੈ। ਇਹ ਦਾਅਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸਕੱਤਰ…

ਗੁਰਪ੍ਰੀਤ ਸਿੰਘ ਸੋਨਾ ਸ਼ਹਿਰੀ ਅਕਾਲੀ ਦਲ ਕਪੂਰਥਲਾ ਦੇ ਜਨਰਲ ਸਕੱਤਰ ਬਣੇ

42 Viewsਕਪੂਰਥਲਾ 12 ਜੂਨ (ਨਜ਼ਰਾਨਾ ਨਿਊਜ਼ ਨੈੱਟਵਰਕ) ਸ਼ੋ੍ਮਣੀ ਅਕਾਲੀ ਦਲ ਵੱਲੋਂ ਬੀਤੇ ਦਿਨ ਜਾਰੀ ਕੀਤੀ ਗਈ ਸ਼ਹਿਰੀ ਅਕਾਲੀ ਦਲ ਨਾਲ ਸਬੰਧਿਤ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਸੂਚੀ ‘ਚ ਨੌਜਵਾਨ ਆਗੂ ਗੁਰਪ੍ਰੀਤ ਸਿੰਘ ਸੋਨਾ ਨੂੰ ਕਪੂਰਥਲਾ ਤੋਂ ਸ਼ਹਿਰੀ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਨਿਯੁਕਤੀ ਉਪਰੰਤ ਗੁਰਪ੍ਰੀਤ ਸਿੰਘ ਸੋਨਾ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ…

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ, SAD ਅਤੇ BSP ਵਿਚਾਲੇ ਹੋਇਆ ਗੱਠਜੋੜ

38 Viewsਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ( Shiromani Akali Dal)  ਨੇ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ( Punjab Vidhan Sabha)  ਚੋਣਾਂ ਲਈ ਬਹੁਜਨ ਸਮਾਜ ਪਾਰਟੀ (Bahujan Samaj Party)  (ਬਸਪਾ)  ਨਾਲ ਗੱਠਜੋੜ ਬਣਾਉਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਅਕਾਲੀ ਦਲ ਨੇ ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਪਿਛਲੇ ਸਾਲ ਭਾਰਤੀ ਜਨਤਾ ਪਾਰਟੀ (ਭਾਜਪਾ) (BJP) ਨਾਲ ਗੱਠਜੋੜ ਤੋੜਿਆ ਸੀ। ਇਸ ਦੇ…